ਵਿਦੇਸ਼ ਦੀ ਧਰਤੀ ‘ਤੇ ਸਿੱਖਾਂ ਦੇ ਕੰਮ ਤੋਂ ਗੋਰੇ ਵੀ ਹੋਏ ਪ੍ਰਭਾਵਿਤ

ਸਿੱਖ ਆਪਣੇ ਸੇਵਾ ਭਾਵ ਲਈ ਜਾਣੇ ਜਾਂਦੇ ਹਨ। ਭਾਵੇਂ ਉਹ ਦੇਸ਼ ਦੀ ਧਰਤੀ ਹੋਵੇ ਜਾਂ ਫਿਰ ਵਿਦੇਸ਼ ਦੀ ਧਰਤੀ ਪੰਜਾਬੀ ਲੋਕਾਂ ਦੀ ਸੇਵਾ ‘ਚ ਹਮੇਸ਼ਾ ਹੀ ਤੱਤਪਰ ਰਹਿੰਦੇ ਹਨ । ਇਸ ਵੀਡੀਓ ‘ਚ ਜੋ ਕਿ ਵਿਦੇਸ਼ ਦਾ ਹੈ ਤੁਸੀਂ ਵੇਖ ...

Read More »

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਦਾ ਹੈ ਰੋਲ ਮਾਡਲ ਸਭ ਤੋਂ ਵੱਧ ਪੜਿਆ ਲਿਖਿਆ ਇਨਸਾਨ

ਡਾ. ਹਰਦਿਆਲ ਸਿੰਘ ਸੈਂਬੀ ਜ਼ਿਲਾ ਲੁਧਿਆਣਾ ਜਗਰਾਉਂ ਤੋਂ ਧਰਤੀ ‘ਤੇ ਸਭ ਤੋਂ ਪੜ੍ਹੇ ਲਿਖੇ ਵਿਅਕਤੀ ਹਨ। 10 ਜੂਨ, 1942 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ਵਿੱਚ ਜਨਮੇ ਡਾ ਹਰਦਿਆਲ ਸਿੰਘ ਜਿਨ੍ਹਾਂ ਕੋਲ 17 ਪੋਸਟ-ਗ੍ਰੈਜੂਏਟ ਡਿਗਰੀਆਂ ਸਮੇਤ 35 ਡਿਗਰੀਆਂ ਹਨ। ਉਸ ...

Read More »

ਅੱਖਾਂ ਦੀ ਰੌਸ਼ਨੀ 97% ਵਧਾ ਦੇਵੇਗਾ ਇਹ ਜਬਰਦਸਤ ਦੇਸੀ ਨੁਸਖਾ

ਸਾਡੀਆਂ ਅੱਖਾਂ ਸਾਡੇ ਸਰੀਰ ਦਾ ਇੱਕ ਅਨਮੋਲ ਹਿੱਸਾ ਹੈ। ਦਿਨ ਵਿਚ ਹੋਣ ਵਾਲੀਆਂ 90% ਕਿਰਿਆਂਵਾਂ ਨੂੰ ਅਸੀਂ ਆਪਣੀਆਂ ਅੱਖਾਂ ਦੇ ਜਰੀਏ ਦੇਖ ਪਾਉਂਦੇ ਹਾਂ। ਵਧਦੀ ਉਮਰ ਦੇ ਨਾਲ ਸਾਡੀਆਂ ਅੱਖਾਂ ਦੀ ਰੌਸ਼ਨੀ ਥੋੜੀ ਘੱਟ ਹੋਣ ਲੱਗ ਜਾਂਦੀ ਹੈ ,ਜੋ ਕਿ ...

Read More »

ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਇੰਗਲੈਂਡ ਦੇ ਸਿੱਖਾਂ ਵੱਲੋਂ ਵੱਡਾ ਐਲਾਨ

ਪਾਕਿਸਤਾਨ ਨੂੰ 500 ਮਿਲੀਅਨ ਪੌਂਡ ਯਾਨੀ ਤਕਰੀਬਨ 44,03,09,97,000 ਰੁਪਏ ਦਾ ਨਿਵੇਸ਼ ਕਰਨ ਲਈ ਲੰਡਨ ਦਾ ਸਿੱਖ ਭਾਈਚਾਰਾ ਪੀਟਰ ਵਿਰਦੀ ਫਾਊਂਡੇਸ਼ਨ ਦੀ ਮਦਦ ਨਾਲ ਤਿਆਰ ਹਨ। ਇਹ ਨਿਵੇਸ਼ ਕਰਤਾਰਪੁਰ ਸਾਹਿਬ ਕੌਰੀਡੋਰ ਲਈ ਪਾਕਿਸਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਖੁਫੀਆ ਏਜੰਸੀਆਂ ਇੰਨੀ ਵੱਡੀ ...

Read More »

ਫਤਹਿਵੀਰ ਦੇ ਪਰਿਵਾਰ ਤੋਂ ਮੁਸੀਬਤ ਦੀ ਘੜੀ ‘ਚ ਵੀ ਪਰੌਂਠੇ ਖਾਂਦਾ ਰਿਹਾ ਪ੍ਰਸ਼ਾਸਨ

2 ਸਾਲ ਦੇ ਫਤਹਿਵੀਰ ਦੀ ਮੌਤ ਕੁੱਝ ਦਿਨ ਪਹਿਲਾਂ ਹੀ ਹੋ ਗਈ ਸੀ। ਜਦੋਂ ਅੱਜ ਸਵੇਰੇ ਫਤਹਿਵੀਰ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਲਿਜਾਇਆ ਗਿਆ ਤਾਂ ਉਹ ਮ੍ਰਿਤਕ ਅਵਸਥਾ ਵਿੱਚ ਸੀ।ਇਹ ਪ੍ਰਗਟਾਵਾ ਪੀ.ਜੀ.ਆਈ. ਵੱਲੋਂ ਜਾਰੀ ਇੱਕ ਬਿਆਨ ਵਿੱਚ ਕੀਤਾ ਗਿਆ ਹੈ।ਇਸ ਬਿਆਨ ...

Read More »

ਖਤਮ ਹੋਈਆਂ ਇੰਤਜ਼ਾਰ ਦੀਆਂ ਘੜੀਆਂ ਬਾਹਰ ਆ ਰਿਹਾ ਮਾਸੂਮ

ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਵੀਰਵਾਰ ਨੂੰ 4 ਵਜੇ ਦੇ ਕਰੀਬ 145 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਾ 2 ਸਾਲਾ ਬੱਚਾ ਫਤਿਹਵੀਰ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ੍ਹ ਰਿਹਾ ਹੈ।ਤਕਰੀਬਨ 65 ਘੰਟੇ ਦਾ ਸਮਾਂ ਬੀਤ ਚੁੱਕਾ ਹੈ ਤੇ ਅਜੇ ...

Read More »

ਫਤਿਹਵੀਰ ਲਈ ਜਲਦ ਹੀ ਸਹੀ ਸਲਾਮਤ ਬਾਹਰ ਆਉਣ ਦੀ ਅਰਦਾਸ ਕਰਿਓ

ਸੰਗਰੂਰ ਜ਼ਿਲ੍ਹੇ ਦੇ ਭਗਵਾਨਪੁਰਾ ਵਿੱਚ 110 ਫੁੱਟ ਡੂੰਘੇ ਬੋਰਵੈੱਲ ‘ਚ ਅਟਕੇ 2 ਸਾਲ ਦੇ ਫ਼ਤਿਹਵੀਰ ਸਿੰਘ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਆਖਰੀ ਹਿੱਸੇ ਵਿੱਚ ਪਹੁੰਚ ਚੁੱਕੀਆਂ ਹਨ। ਪ੍ਰਸ਼ਾਸਨ ਦੇ ਨਾਲ-ਨਾਲ ਸਥਾਨਕ ਲੋਕਾਂ ਅਤੇ ਕਈ ਸਮਾਜਿਕ ਜਥੇਬੰਦੀਆਂ ਦੇ ਲੋਕ ਫਤਿਹਵੀਰ ਨੂੰ ਬਚਾਉਣ ...

Read More »

546 ਪਿੰਡਾਂ ‘ਚ ਵਾਤਾਵਰਨ ਦਿਵਸ ਤੇ ਲੱਗਣਗੇ 3 ਲੱਖ ਬੂਟੇ

ਸ੍ਰੀ ਗੁਰੂ ਨਾਨਾਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨਵੰਬਰ 2019 ਵਿੱਚ ਮਨਾਇਆ ਜਾਣਾ ਹੈ। ਜ਼ਿਲ੍ਹੇ ਦੇ ਪਿੰਡਾਂ ਨੂੰ ਹਰਾ-ਭਰਾ ਕਰਨ ਦੀ ਮੁਹਿੰਮ ਦੇ ਤਹਿਤ ਇਸ ਦੇ ਮੱਦੇਨਜ਼ਰ ਕਪੂਰਥਲਾ ਪ੍ਰਸ਼ਾਸਨ ਨੇ 546 ਪਿੰਡਾਂ ਵਿੱਚ 3 ਲੱਖ ਬੂਟੇ ਲਾਉਣ ਦਾ ਬੀੜਾ ਚੁੱਕਿਆ ਹੈ। ...

Read More »

ਜੂਨ ਚੁਰਾਸੀ: ਸੁਰੱਖਿਆ ਏਜੰਸੀਆਂ ਚੌਕਸ , ਅੰਮ੍ਰਿਤਸਰ ਬੰਦ ਦਾ ਐਲਾਨ

ਸ਼੍ਰੀ ਅਕਾਲ ਤਖਤ ਸਾਹਿਬ ‘ਤੇ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੀ ਵਰ੍ਹੇਗੰਢ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਦੂਜੇ ਪਾਸੇ ਸਿੱਖ ਜਥੇਬੰਦੀਆਂ ਵੀ ਆਪਣੇ ਕਾਰਕੁਨਾਂ ਨੂੰ ਕਿਸੇ ਵੀ ...

Read More »

ਲੋਕਾਂ ਦਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਵਿਰੁੱਧ ਸਖ਼ਤ ਕਦਮ

10 ਸਾਲ ਦੀ ਮਾਸੂਮ ਨਾਲ ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿਚ ਬਲਾਤਕਾਰ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦਾ ਗੁੱਸਾ ਭੜਕ ਗਿਆ। ਮੁਲਜ਼ਮ ਨੂੰ ਕੁੱਟ-ਕੁੱਟ ਦੇ ਗੁੱਸੇ ਵਿਚ ਆਏ ਲੋਕਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਪਤਾ ਲੱਗਾ ਹੈ ...

Read More »
error: Content is protected !!