ਅੰਬਰ ਦੀ ਮਾਂ ਨੇ ਰੋ ਰੋ ਦੱਸੀ ਹੁਣ ਤੱਕ ਦੀ ਸਾਰੀ ਕਹਾਣੀ

ਆਪਣੇ ਗੀਤਾਂ ਲਈ ਪੰਜਾਬੀ ਸੰਗੀਤ ਇੰਡਸਟਰੀ ‘ਚ ਜਾਣੇ ਜਾਂਦੇ ਦਿਲਪ੍ਰੀਤ ਢਿੱਲੋਂ ਅੱਜਕਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੇ ਹਨ। ਦੱਸ ਦਈਏ ਕਿ ਪਤਨੀ ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਦੇ ਰਿਸ਼ਤੇ ‘ਚ ਹੁਣ ਤਲਾਕ ਦੀ ਨੌਬਤ ਆ ਗਈ ਹੈ। ਹਾਲ ਹੀ ‘ਚ ਅੰਬਰ ਧਾਲੀਵਾਲ ਨੇ ਜਿਨ੍ਹਾਂ ‘ਚ ਉਸ ਦੇ ਕਾਫੀ ਸੱਟਾਂ ਲੱਗੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਦੱਸ ਦੇਈਏ ਕਿ ਦਿਲਪ੍ਰੀਤ ਦਾ 2018 ਵਿੱਚ ਅੰਬਰ ਧਾਲੀਵਾਲ ਨਾਲ ਵਿਆਹ ਹੋਇਆ ਸੀ। ਅੰਬਰ ਧਾਲੀਵਾਲ ਦਾ ਕਹਿਣਾ ਹੈ ਕਿ ਮੇਰੇ ਪਤੀ ਦਿਲਪ੍ਰੀਤ ਢਿੱਲੋਂ ਦਾ ਕਾਫੀ ਕੁੜੀਆਂ ਨਾਲ ਅਫੇਅਰ (ਚੱਕਰ) ਸੀ, ਜਿਸ ਕਾਰਨ ਮੈਂ ਉਨ੍ਹਾਂ ਤੋਂ ਤਲਾਕ ਲੈ ਲਿਆ। ਜਦੋਂ ਮੈਨੂੰ ਦਿਲਪ੍ਰੀਤ ਦੇ ਅਫੇਅਰਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੇਰੇ ਨਾਲ ਕਾਫੀ ਕੁੱਟਮਾਰ ਕੀਤੀ,

ਦੋਨਾਂ ਨੇ ਕਈ ਪੰਜਾਬੀ ਗੀਤਾਂ ਵਿੱਚ ਇਕੱਠੇ ਅਦਾਕਾਰੀ ਵੀ ਕੀਤੀ ਹੈ। ਦਿਲਪ੍ਰੀਤ ਦੀ ਪਤਨੀ ਅੰਬਰ ਦਾ ਕਹਿਣਾ ਹੈ ਕਿ ਉਹਨਾਂ ਦੇ ਪਤੀ ਦਾ ਕਾਫੀ ਕੁੜੀਆਂ ਨਾਲ ਅਫੇਅਰ ਸੀ ਜਿਸ ਕਾਰਨ ਉਹਨਾਂ ਨੇ ਦਿਲਪ੍ਰੀਤ ਤੋੰ ਤਲਾ-ਕ ਲੈ ਲਿਆ। ਜਦੋਂ ਅੰਬਰ ਨੂੰ ਦਿਲਪ੍ਰੀਤ ਦੇ ਅਫੇਅਰਸ ਦਾ ਪਤਾ ਲੱਗਿਆ ਤਾਂ ਸਿੰਗਰ ਨੇ ਆਪਣੀ ਪਤਨੀ ਨਾਲ ਕਾਫੀ ਕੁੱ-ਟ ਕੀਤੀ। ਦਸ ਦੇਈਏ ਕਿ ਹੁਣ ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਦੇ ਰਿਸ਼ਤੇ ਵਿੱਚ ਹੁਣ ਤਲਾਕ ਦੀ ਨੌਬਤ ਆ ਗਈ ਹੈ। ਜਿਸ ਤੋਂ ਬਾਅਦ ਹੁਣ ਉਹਨਾਂ ਦੀ ਪਤਨੀ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅੰਬਰ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਉਹਨਾਂ ਦੇ ਘਰਦਿਆਂ ਤੇ ਰਿਸ਼ਤੇਦਾਰਾਂ ਵੱਲੋਂ ਇਹੀ ਕਿਹਾ ਗਿਆ ਕਿ ਸਭ ਠੀਕ ਹੋ ਜਾਊ ਪਰ ਜਦੋ ਦਸ ਦੇਈਏ ਕਿ ਹੁਣ ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਦੇ ਰਿਸ਼ਤੇ ਵਿੱਚ ਹੁਣ ਤਲਾਕ ਦੀ ਨੌਬਤ ਆਈ ਹੈ ਤਾਂ ਅੰਬਰ ਨੇ ਆਪਣੇ ਨਾਲ ਹੋਈ ਮਾਰ-ਕੁੱ-ਟ ਤੇ ਹੋਰ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਸ ਦੇਈਏ ਕਿ ਅੰਬਰ ਨੇ ਦਿਲਪ੍ਰੀਤ ਨਾਲ ਜੋ ਤਸਵੀਰਾਂ ਸ਼ੇਅਰ ਕੀਤੀਆਂ ਸੀ ਉਹ ਸਭ ਡਿਲੀਟ ਕਰ ਦਿੱਤੀਆਂ ਹਨ। ਹਾਜੀ ਦੋਸਤੋ ਤੁਹਾਡਾ ਕੀ ਕਹਿਣਾ ਹੈ ਇਸ ਬਾਰੇ ਆਪਣੇ ਵਿਚਾਰ ਜਰੂਰ ਦਿਉ ਜੀ।

Share this...
Share on Facebook
Facebook
0