ਦਿਲਪ੍ਰੀਤ ਢਿੱਲੋਂ ਨੇ ਦੱਸਿਆ ਆਪਣਾ ਪੱਖ ਰੋ ਰੋ ਹੋਇਆ ਬੁਰਾ ਹਾਲ

ਪੰਜਾਬ ਦੇ ਨੌਜਵਾਨਾਂ ‘ਚ ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ। ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤੇਹਗੜ੍ਹ ਸਹਿਬ ਦੀ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਪੰਜਾਬ ਦੇ ਪਿੰਡ ਜਰਗ ‘ਚ ਉਨ੍ਹਾਂ ਦਾ ਬਚਪਨ ਹੀ ਬੀਤਿਆ ਹੈ। ਹਾਲ ਹੀ ‘ਚ ਅੰਬਰ ਧਾਲੀਵਾਲ ਨੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਸ ਦੇ ਕਾਫੀ ਸੱਟਾਂ ਲੱਗੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਅੰਬਰ ਧਾਲੀਵਾਲ ਦਾ ਕਹਿਣਾ ਹੈ ਕਿ ਮੇਰੇ ਪਤੀ ਦਿਲਪ੍ਰੀਤ ਢਿੱਲੋਂ ਦਾ ਕਾਫੀ ਕੁੜੀਆਂ ਨਾਲ ਅਫੇਅਰ (ਚੱਕਰ) ਸੀ, ਜਿਸ ਕਾਰਨ ਮੈਂ ਉਨ੍ਹਾਂ ਤੋਂ ਤਲਾਕ ਲੈ ਲਿਆ। ਉਨ੍ਹਾਂ ਨੂੰ ਬਚਪਨ ਤੋਂ ਗਾਉਣ ਦਾ ਸ਼ੌਕ ਸੀ।

ਦਿਲਪ੍ਰੀਤ ਕੁਲਵਿੰਦਰ ਢਿੱਲੋਂ ਤੋਂ ਕਾਫੀ ਪ੍ਰਭਾਵਿਤ ਹਨ ਤੇ ਹਮੇਸ਼ਾ ਉਨ੍ਹਾਂ ਵਰਗਾ ਗਾਇਕ ਬਣਨਾ ਚਾਹੁੰਦੇ ਸਨ। ਸਕੂਲੀ ਸਮੇਂ ‘ਚ ਦਿਲਪ੍ਰੀਤ ਨਾਮੀ ਗਾਇਕ ਸੁਰਜੀਤ ਸਿੰਘ ਬਿੰਦਰਖੀਏ ਦੇ ਗੀਤ ਗਾਉਂਦੇ ਹੁੰਦੇ ਸਨ। ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਦੀ ਸ਼ੁਰੂਆਤ ‘ਗੁੰਡੇ’ ਗੀਤ ਨਾਲ ਕੀਤੀ ਸੀ, ਜੋ ਲੋਕਾਂ ਨੂੰ ਖੂਬ ਪਸੰਦ ਆਇਆ ਸੀ। ਇਸ ਗੀਤ ਨੂੰ ਦਿਲਪ੍ਰੀਤ ਢਿੱਲੋਂ ਨੇ ਕਾਫੀ ਸੁੱਚਜੇ ਢੰਗ ਨਾਲ ਗਾਇਆ ਸੀ, ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰਸਿੱਧੀ ਮਿਲੀ। ਇਸ ਤੋਂ ਇਲਾਵਾ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ ‘ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ। ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਜਨਵਰੀ 2018 ‘ਚ ਅੰਬਰ ਧਾਲੀਵਾਲ ਨਾਲ ਕਰਵਾਇਆ ਸੀ। ਦਿਲਪ੍ਰੀਤ ਢਿੱਲੋਂ ਅਕਸਰ ਹੀ ਆਪਣੀਆਂ ਤੇ ਪਤਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ।

Share this...
Share on Facebook
Facebook
0